ਮਲਵਈ ਉਪਭਾਸ਼ਾ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ?
ਜ਼ਿਲ੍ਹਾ ਲੁਧਿਆਣਾ, ਮੁਕਤਸਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਫਿਰੋਜ਼ਪੁਰ, ਸਿਰਸਾ (ਹਰਿਆਣਾ), ਸੰਗਰੂਰ ਤੇ ਫ਼ਤਿਹਗੜ੍ਹ ਸਾਹਿਬ ਦਾ ਕੁਝ ਹਿੱਸਾ ਤੇ ਪਟਿਆਲਾ ਜ਼ਿਲ੍ਹੇ ਦਾ ਪੱਛਮੀ ਭਾਗ ਵੀ ਮਾਲਵੇ ਦੇ ਖੇਤਰ ਵਿੱਚ ਆਉਂਦਾ ਹੈ।
0 Comments