ਪੰਜਾਬੀ ਦੀਆਂ ਉਪ-ਭਾਸ਼ਾਵਾਂ ਦੇ ਆਪਸੀ ਅੰਤਰ ਕਿਉਂ ਮਿਟਦੇ ਜਾ ਰਹੇਂ ਹਨ?
ਪੁਰਾਣੇ ਸਮੇਂ ਵਿੱਚ ਆਵਾਜਾਈ ਤੇ ਸੰਚਾਰ ਦੇ ਸਾਧਨਾਂ ਦੀ ਘਾਟ ਕਾਰਨ ਪੰਜਾਬ ਵਿੱਚ ਪੰਜਾਬੀ ਭਾਸ਼ਾ ਵਿੱਚ ਬੋਲੀਆਂ ਜਾਣ ਵਾਲੀਆਂ ਉਪ-ਭਾਸ਼ਾਵਾਂ ਦੇ ਆਪਸੀ ਫ਼ਰਕ ਬੜੇ ਉੱਘੜਵੇਂ ਸਨ ਪਰੰਤੂ ਅਜੋਕੇ ਪੰਜਾਬ ਵਿੱਚ ਆਵਾਜਾਈ ਤੇ ਸੰਚਾਰ-ਸਾਧਨਾਂ ਦੇ ਵਿਕਸਿਤ ਹੋਣ ਕਾਰਨ ਲੋਕਾਂ ਦਾ ਆਪਸੀ ਮੇਲ-ਜੋਲ ਵੱਧ ਗਿਆ ਹੈ, ਸਿੱਟੇ ਵਜੋਂ ਪੰਜਾਬੀ ਦੀਆਂ ਉਪ-ਭਾਸ਼ਾਵਾਂ ਦੇ ਆਪਸੀ ਅੰਤਰ ਮਿਟਦੇ ਜਾ ਰਹੇ ਹਨ।
0 Comments