Punjabi Grammar "Boli kine prakar di hundi hai?" "ਬੋਲੀ ਕਿੰਨੇ ਪ੍ਰਕਾਰ ਦੀ ਹੁੰਦੀ ਹੈ? " in Punjabi Language for Class 7, 8, 9, 10 Exam.

ਬੋਲੀ ਕਿੰਨੇ ਪ੍ਰਕਾਰ ਦੀ ਹੁੰਦੀ ਹੈ? 
Boli kine prakar di hundi hai?


ਮਨੁੱਖ ਆਪਣੇ ਮਨੋਭਾਵਾਂ ਨੂੰ ਦੋ ਤਰ੍ਹਾਂ- ਲਿਖ ਕੇ ਜਾਂ ਬੋਲ ਕੇ ਪ੍ਰਗਟ ਕਰਦਾ ਹੈ। ਇਸ ਕਰਕੇ ਬੋਲੀ ਵੀ ਦੋ ਪ੍ਰਕਾਰ ਦੀ ਹੁੰਦੀ ਹੈ। 

(ੳ)ਬੋਲ-ਚਾਲ ਦੀ ਬੋਲੀ 

(ਅ) ਲਿਖਤੀ ਜਾਂ ਸਾਹਿਤਕ ਬੋਲੀ ।



Post a Comment

0 Comments