ਲਿਪੀ ਕਿਸਨੂੰ ਕਹਿੰਦੇ ਹਨ?
ਭਾਸ਼ਾ ਦੀਆਂ ਧੁਨੀਆਂ ਨੂੰ ਲਿਖਤੀ ਰੂਪ ਵਿੱਚ ਅੰਕਿਤ ਕਰਨ ਲਈ ਕੁਝ ਚਿੰਨ੍ਹ ਵਰਤੇ ਜਾਂਦੇ ਹਨ। ਇਨ੍ਹਾਂ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਪ੍ਰਸ਼ਨ :- ਬੋਲੀ ਤੇ ਲਿਪੀ ਦਾ ਕੀ ਸੰਬੰਧ ਹੈ? ਉੱਤਰ:- ਲਿਖੀ ਬੋਲੀ ਦਾ ਪਹਿਰਾਵਾ ਹੁੰਦੀ ਹੈ।ਇਹ ਬੋਲੀ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਕੇ ਉਸਨੂੰ ਸਾਕਾਰ ਰੂਪ ਪ੍ਰਦਾਨ ਕਰਦੀ ਹੈ।
0 Comments