ਪੰਜਾਬੀ ਭਾਸ਼ਾ ਨੂੰ ਲਿਖਣ ਲਈ ਕਿਹੜੀ ਲਿਪੀ ਢੁੱਕਵੀਂ ਹੈ ਤੇ ਕਿਉਂ?
ਪੰਜਾਬੀ ਭਾਸ਼ਾ ਨੂੰ ਲਿਖਣ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।ਇਹ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਪੂਰੀ ਤਰ੍ਹਾਂ ਢੁੱਕਵੀਂ ਹੈ ਕਿਉਂਕਿ ਦੇਵਨਾਗਰੀ ਫ਼ਾਰਸੀ ਤੇ ਅੰਗਰੇਜ਼ੀ ਆਦਿ ਲਿਪੀਆਂ ਇਸਦੀਆਂ ਧੁਨੀਆਂ ਨੂੰ ਪੂਰੀ ਤਰ੍ਹਾਂ ਤੇ ਠੀਕ ਤਰ੍ਹਾਂ ਪ੍ਰਗਟ ਨਹੀਂ ਕਰ ਸਕਦੀਆਂ।
0 Comments