ਵਿਆਕਰਨ ਕਿਸ ਨੂੰ ਆਖਦੇ ਹਨ ? ਵਿਆਕਰਨ ਦੀ ਪਰਿਭਾਸ਼ਾ ਦਿਓ। ਵਿਆਕਰਨ ਦੇ ਸਰੂਪ ਬਾਰੇ ਜਾਣਕਾਰੀ ਦਿਓ।
ਵਿਆਕਰਨ ਅਜਿਹੀ ਵਿੱਦਿਆ ਹੈ, ਜਿਸ ਵਿੱਚ ਭਾਸ਼ਾ ਦੇ ਧੁਨੀ-ਉਚਾਰਨ, ਸ਼ਬਦ ਰਚਨਾ, ਸ਼ਬਦ-ਜੋੜਾਂ, ਸ਼ਬਦਾਰਥ ਅਤੇ ਵਾਕ-ਰਚਨਾ ਦੇ ਨਿਯਮਾਂ ਦਾ ਅਧਿਐਨ ਕੀਤਾ ਜਾਂਦਾ ਹੈ। ਵਿਆਕਰਨਕ ਨਿਯਮਾਂ ਵਿੱਚ ਬੱਝ ਕੇ ਹੀ ਕੋਈ ਭਾਸ਼ਾ ਸਾਹਿਤਕ ਜਾਂ ਟਕਸਾਲੀ ਰੂਪ ਧਾਰਨ ਕਰਦੀ ਹੈ।
0 Comments